Lyrics

ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ॥ ੪॥ ਥਾਪਿਆ ਨ ਜਾਇ ਕੀਤਾ ਨ ਹੋਇ॥ ਆਪੇ ਆਪਿ ਨਿਰੰਜਨੁ ਸੋਇ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ॥ ਨਾਨਕ ਗਾਵੀਐ ਗੁਣੀ ਨਿਧਾਨੁ॥ ਗਾਵੀਐ ਸੁਣੀਐ ਮਨਿ ਰਖੀਐ ਭਾਉ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ॥ ੴ ਸਤਿਗੁਰ ਪ੍ਰਸਾਦਿ ॥ ਕਬਯੋ ਬਾਚ ਬੇਨਤੀ ॥ ਚੌਪਈ ॥ ਹਮਰੀ ਕਰੋ ਹਾਥ ਦੈ ਰੱਛਾ ॥ ਪੂਰਨ ਹੋਇ ਚਿੱਤ ਕੀ ਇੱਛਾ ॥ ਤਵ ਚਰਨਨ ਮਨ ਰਹੈ ਹਮਾਰਾ ॥ ਅਪਨਾ ਜਾਨ ਕਰੋ ਪ੍ਰਤਿਪਾਰਾ ॥੩੭੭॥ ਹਮਰੇ ਦੁਸ਼ਟ ਸਭੈ ਤੁਮ ਘਾਵਹੁ ॥ ਆਪੁ ਹਾਥ ਦੈ ਮੋਹਿ ਬਚਾਵਹੁ ॥ ਸੁਖੀ ਬਸੈ ਮੋਰੋ ਪਰਿਵਾਰਾ ॥ ਸੇਵਕ ਸਿੱਖਯ ਸਭੈ ਕਰਤਾਰਾ ॥੩੭੮॥ ਮੋ ਰੱਛਾ ਨਿਜੁ ਕਰ ਦੈ ਕਰਿਯੈ ॥ ਸਭ ਬੈਰਿਨ ਕੌ ਆਜ ਸੰਘਰਿਯੈ ॥ ਪੂਰਨ ਹੋਇ ਹਮਾਰੀ ਆਸਾ ॥ ਤੋਰਿ ਭਜਨ ਕੀ ਰਹੈ ਪਿਯਾਸਾ ॥੩੭੯॥
Lyrics powered by www.musixmatch.com
instagramSharePathic_arrow_out